JALANDHAR WEATHER

ਸੜਕ ਹਾਦਸੇ ਵਿਚ ਦੋਸ਼ੀਆਂ ਵਿਰੁੱਧ ਕਾਰਵਾਈ ਨਾ ਕਰਨ 'ਤੇ ਫ਼ਿਰੋਜ਼ਪੁਰ ਮੁੱਖ ਮਾਰਗ ਕੀਤਾ ਜਾਮ

ਇਆਲੀ/ਥਰੀਕੇ (ਲੁਧਿਆਣਾ), 9 ਮਾਰਚ (ਮਨਜੀਤ ਸਿੰਘ ਦੁੱਗਰੀ) - ਲੰਘੀ ਪੰਜ ਮਾਰਚ ਨੂੰ ਫ਼ਿਰੋਜ਼ਪੁਰ ਮੁੱਖ ਮਾਰਗ 'ਤੇ ਵਾਪਰੇ ਦਰਦਨਾਕ ਹਾਦਸੇ ਦੌਰਾਨ ਸੁਰਿੰਦਰ ਕੌਰ 48 ਦੀ ਹੋਈ ਮੌਤ ਨੂੰ ਲੈ ਕੇ ਉਸ ਦੇ ਪਰਿਵਾਰਿਕ ਮੈਂਬਰਾਂ ਵਲੋਂ ਪੁਲਿਸ ਵਲੋਂ ਕੋਈ ਕਾਰਵਾਈ ਨਾ ਕਰਨ ਦੇ ਦੋਸ਼ ਲਗਾਉਂਦੇ ਹੋਏ ਸੜਕ ਨੂੰ ਦੋਵੇਂ ਪਾਸੇ ਜਾਮ ਕਰ ਦਿੱਤੇ ਗਏ, ਜਿਸ ਨਾਲ ਸੜਕ ਦੇ ਦੋਨੋਂ ਪਾਸੇ ਵਾਹਨਾਂ ਦੀਆਂ ਲੰਬੀਆਂ ਕਤਾਰਾਂ ਲੱਗ ਗਈਆਂ। ਪਰਿਵਾਰਿਕ ਮੈਂਬਰਾਂ ਦਾ ਦੋਸ਼ ਹੈ ਕਿ ਪੁਲਿਸ ਵਲੋਂ ਚਾਰ ਦਿਨ ਬੀਤ ਜਾਣ 'ਤੇ ਵੀ ਦੋਸ਼ੀਆਂ ਵਿਰੁੱਧ ਕੋਈ ਕਾਰਵਾਈ ਨਹੀਂ ਕੀਤੀ ਗਈ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ