JALANDHAR WEATHER

ਕਿਸ ਨਿਯਮ ਤਹਿਤ ਮੇਰੇ ਖ਼ਿਲਾਫ਼ ਪਾਸ ਕੀਤਾ ਗਿਆ ਨਿੰਦਾ ਮਤਾ- ਸੁਖਪਾਲ ਸਿੰਘ ਖਹਿਰਾ

ਚੰਡੀਗੜ੍ਹ, 11 ਮਾਰਚ - ਅੱਜ ਪੰਜਾਬ ਵਿਧਾਨ ਸਭਾ ਦੇ ਬਜਟ ਇਜਲਾਸ ਦਾ ਪੰਜਵਾਂ ਦਿਨ ਹੈ। ਸੈਸ਼ਨ ’ਚ ਸ਼ਾਮਿਲ ਹੋਣ ਲਈ ਵਿਧਾਨ ਸਭਾ ਪੁੱਜੇ ਕਾਂਗਰਸੀ ਆਗੂ ਸੁਖਪਾਲ ਸਿੰਘ ਖਹਿਰਾ ਨੇ ਕਿਹਾ ਕਿ ਮੇਰੀ ਗੈਰ ਹਾਜ਼ਰੀ ਵਿਚ ਨਿੰਦਾ ਮਤਾ ਪਾਸ ਕੀਤਾ ਗਿਆ ਤੇ ਮੈਂ ਪੁੱਛਣਾ ਚਾਹੁੰਦਾ ਹਾਂ ਕਿ ਇਹ ਪ੍ਰਸਤਾਵ ਕਿਸ ਨਿਯਮ ਦੇ ਤਹਿਤ ਪਾਸ ਕੀਤਾ ਗਿਆ। ਉਨ੍ਹਾਂ ਅੱਗੇ ਕਿਹਾ ਕਿ ਥੋੜੀ ਦੇਰ ਵਿਚ ਸੀ.ਐਲ.ਪੀ. ਦੀ ਮੀਟਿੰਗ ਹੋਵੇਗੀ ਤੇ ਉਸ ਵਿਚ ਕੋਈ ਵੀ ਫ਼ੈਸਲਾ ਕਰਕੇ ਅੱਗੇ ਗੱਲ ਕਰਨਗੇ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ