ਹੰਗਾਮੇ ਤੋਂ ਬਾਅਦ ਵਿਧਾਨ ਸਭਾ ਦੀ ਕਾਰਵਾਈ 20 ਮਿੰਟ ਲਈ ਮੁਲਤਵੀ
ਚੰਡੀਗੜ੍ਹ, 11 ਮਾਰਚ (ਵਿਕਰਮਜੀਤ ਸਿੰਘ ਮਾਨ) - ਸੁਖਪਾਲ ਸਿੰਘ ਖਹਿਰਾ ਮਾਮਲੇ ’ਚ ਅੱਜ ਸਦਨ ਚ ਸੱਤਾ ਧਿਰ ਅਤੇ ਕਾਂਗਰਸ ਦੇ ਵਿਧਾਇਕਾਂ ਵਿਚਾਲੇ ਤਿੱਖੀ ਬਹਿਸ ਅਤੇ ਵੱਡੇ ਰੌਲੇ ਰੱਪੇ ਮਗਰੋਂ ਸਦਨ ਦੀ ਕਾਰਵਾਈ 20 ਮਿੰਟ ਲਈ ਮੁਲਤਵੀ ਕਰ ਦਿੱਤੀ ਗਈ ਹੈ।
;
;
;
;
;
;
;
;