ਮੁੜ ਸ਼ੁਰੂ ਹੋਈ ਵਿਧਾਨ ਸਭਾ ਦੀ ਕਾਰਵਾਈ
ਚੰਡੀਗੜ੍ਹ, 11 ਮਾਰਚ (ਵਿਕਰਮਜੀਤ ਸਿੰਘ ਮਾਨ) - ਸਦਨ ਦੀ ਕਾਰਵਾਈ ਮੁੜ ਸ਼ੁਰੂ ਹੋ ਗਈ ਹੈ। ਸਪੀਕਰ ਨੇ ਕਿਹਾ ਕਿ ਸਾਡੇ ਲਈ ਦੁਸ਼ਮਣਾਂ ਦੀਆਂ ਮਾਵਾਂ , ਭੈਣਾਂ ਅਤੇ ਧੀਆਂ ਸਤਿਕਾਰਯੋਗ ਹਨ, ਸਾਨੂੰ ਸਾਰਿਆਂ ਨੂੰ ਇਸ ਗੱਲ ਦਾ ਖਾਸ ਧਿਆਨ ਰੱਖਣਾ ਚਾਹੀਦਾ ਹੈ।
;
;
;
;
;
;
;
;