JALANDHAR WEATHER

ਦਿੱਲੀ ਰਹੀ ਹੈ ਮੇਰੀ ਕਰਮਭੂਮੀ- ਤਰਨਜੀਤ ਸਿੰਘ ਸੰਧੂ

ਨਵੀਂ ਦਿੱਲੀ, 11 ਮਾਰਚ- ਦਿੱਲੀ ਦੇ ਨਵੇਂ ਬਣੇ ਉਪ ਰਾਜਪਾਲ ਤਰਨਜੀਤ ਸਿੰਘ ਸੰਧੂ ਨੇ ਕਿਹਾ ਕਿ ਦਿੱਲੀ ਮੇਰੀ 'ਕਰਮ ਭੂਮੀ' ਰਹੀ ਹੈ ਤੇ ਦਿੱਲੀ ਦੇ ਵਿਕਾਸ ਲਈ ਕੰਮ ਕਰਨਾ ਸਾਡਾ ਫਰਜ਼ ਹੈ। ਉਨ੍ਹਾਂ ਕਿਹਾ ਕਿ ਅਸੀਂ ਚੁਣੌਤੀਆਂ ਨੂੰ ਮੌਕਿਆਂ ਵਿਚ ਬਦਲਣ 'ਤੇ ਧਿਆਨ ਕੇਂਦਰਿਤ ਕਰਾਂਗੇ। ਸਾਰਿਆਂ ਨੂੰ ਭਾਵੇਂ ਕੋਈ ਵੀ ਪਾਰਟੀ ਹੋਵੇ, ਵੱਖ-ਵੱਖ ਸਮੱਸਿਆਵਾਂ ਦੇ ਹੱਲ ਲੱਭਣ ਲਈ ਇਕੱਠੇ ਕੰਮ ਕਰਨਾ ਚਾਹੀਦਾ ਹੈ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ