ਪੰਜਾਬ 'ਚ ਵਧਣਗੀਆਂ 600 ਮੈਡੀਕਲ ਸੀਟਾਂ - ਮੁੱਖ ਮੰਤਰੀ ਭਗਵੰਤ ਮਾਨ
ਚੰਡੀਗੜ੍ਹ, 11 ਮਾਰਚ - ਮੁੱਖ ਮੰਤਰੀ ਭਗਵੰਤ ਮਾਨ ਨੇ ਪੰਜਾਬ ਸਰਕਾਰ ਵਲੋਂ ਪੇਸ਼ ਕੀਤੇ ਬਜਟ 'ਤੇ ਚਰਚਾ ਦੌਰਾਨ ਵਿਧਾਨ ਸਭਾ ਵਿਚ ਬੋਲਦਿਆਂ ਕਿਹਾ ਕਿ ਅਸੀਂ ਮੈਡੀਕਲ ਕਾਲਜ ਬਣਾ ਰਹੇ ਹੈ ਤੇ ਪੰਜਾਬ ਵਿਚ ਮੈਡੀਕਲ ਦੀਆਂ ਸੀਟਾਂ ਵਿਚ 600 ਦਾ ਵਾਧਾ ਹੋਵੇਗਾ। ਇਸ ਦੇ ਨਾਲ ਹੀ ਉਨ੍ਹਾਂ ਵਿਰੋਧੀਆਂ ਉੱਪਰ ਨਿਸ਼ਾਨਾ ਸਾਧਦੇ ਹੋਏ ਕਿਹਾ ਵਿਧਾਨ ਸਭਾ ਦੀ ਕਾਰਵਾਈ ਨੂੰ ਲੈ ਕੇ ਵਿਰੋਧੀ ਗੰਭੀਰ ਨਹੀਂ, ਇਹ ਸਿਰਫ਼ ਕੁਰਸੀ ਨੂੰ ਲੈ ਕੇ ਗੰਭੀਰ ਹੁੰਦੇ ਹਨ।
;
;
;
;
;
;
;
;
;