JALANDHAR WEATHER

ਜੰਮੂ ਵਿਚ ਫਾਰੂਕ ਅਬਦੁੱਲਾ ਦੇ ਸਮਾਗਮ ਦੌਰਾਨ ਗੋਲੀਬਾਰੀ, ਇਕ ਵਿਅਕਤੀ ਗ੍ਰਿਫ਼ਤਾਰ

ਜੰਮੂ, 11 ਮਾਰਚ - ਜੰਮੂ ਵਿਚ ਨੈਸ਼ਨਲ ਕਾਨਫਰੰਸ ਦੇ ਮੁਖੀ ਫਾਰੂਕ ਅਬਦੁੱਲਾ ਅਤੇ ਉਪ ਮੁੱਖ ਮੰਤਰੀ ਸੁਰਿੰਦਰ ਚੌਧਰੀ ਦੀ ਹਾਜ਼ਰੀ ਵਿਚ ਇਕ ਸਮਾਗਮ ਦੌਰਾਨ ਗੋਲੀਬਾਰੀ ਦੀ ਘਟਨਾ ਵਾਪਰੀ ਹੈ । ਜੰਮੂ-ਕਸ਼ਮੀਰ ਪੁਲਿਸ ਨੇ ਤੁਰੰਤ ਕਾਰਵਾਈ ਕਰਦਿਆਂ ਇਕ ਵਿਅਕਤੀ ਨੂੰ ਗ੍ਰਿਫ਼ਤਾਰ ਕਰ ਲਿਆ। ਘਟਨਾ ਸੰਬੰਧੀ ਹੋਰ ਵੇਰਵਿਆਂ ਦੀ ਉਡੀਕ ਹੈ, ਅਤੇ ਪੁਲਿਸ ਪੂਰੀ ਜਾਂਚ ਕਰ ਰਹੀ ਹੈ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ