JALANDHAR WEATHER

ਅੱਜ ਸ੍ਰੀ ਦਰਬਾਰ ਸਾਹਿਬ ਵਿਖੇ ਨਤਮਸਤਕ ਹੋਣਗੇ ਅਰਵਿੰਦ ਕੇਜਰੀਵਾਲ ਤੇ ਮੁੱਖ ਮੰਤਰੀ ਮਾਨ

ਚੰਡੀਗੜ੍ਹ, 12 ਮਾਰਚ- 'ਆਪ' ਦੇ ਰਾਸ਼ਟਰੀ ਕਨਵੀਨਰ ਅਰਵਿੰਦ ਕੇਜਰੀਵਾਲ ਅਤੇ ਮੁੱਖ ਮੰਤਰੀ ਭਗਵੰਤ ਮਾਨ ਅੱਜ ਅੰਮ੍ਰਿਤਸਰ ਆਉਣਗੇ। ਉਹ ਸ੍ਰੀ ਦਰਬਾਰ ਸਾਹਿਬ ਵਿਖੇ ਮੱਥਾ ਟੇਕਣਗੇ ਤੇ ਆਮ ਆਦਮੀ ਪਾਰਟੀ ਦੇ ਉਭਾਰ ਲਈ ਵਾਹਿਗੁਰੂ ਦਾ ਧੰਨਵਾਦ ਕਰਨਗੇ। ਦੱਸ ਦੇਈਏ ਕਿ ਅਦਾਲਤ ਵਲੋਂ ਬਰੀ ਕੀਤੇ ਜਾਣ ਤੋਂ ਬਾਅਦ ‘ਆਪ’ ਸੁਪਰੀਮੋ ਅਰਵਿੰਦ ਕੇਜਰੀਵਾਲ ਦਾ ਇਹ ਪਹਿਲਾ ਪੰਜਾਬ ਦੌਰਾ ਹੈ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ