ਵਿਧਾਨ ਸਭਾ ਦੀ ਕਾਰਵਾਈ ਦੌਰਾਨ ਸੁਖਪਾਲ ਸਿੰਘ ਖਹਿਰਾ ਖ਼ਿਲਾਫ਼ ਮਤਾ ਪੇਸ਼
ਚੰਡੀਗੜ੍ਹ, 12 ਮਾਰਚ- ਪੰਜਾਬ ਵਿਧਾਨ ਸਭਾ ਦੇ ਬਜਟ ਇਜਲਾਸ ਦੀ ਅੱਜ ਸ਼ੁਰੂ ਹੋਈ ਕਾਰਵਾਈ ਵਿਚ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਾਂਗਰਸੀ ਆਗੂ ਸੁਖਪਾਲ ਸਿੰਘ ਖਹਿਰਾ ਦੇ ਖ਼ਿਲਾਫ਼ ਮਤਾ ਪੇਸ਼ ਕੀਤਾ। ਉਨ੍ਹਾਂ ਕਿਹਾ ਕਿ ਮਾਮਲਾ ਵਿਸ਼ੇਸ਼ ਅਧਿਕਾਰ ਕਮੇਟੀ ਨੂੰ ਸੌੰਪਿਆ ਜਾਵੇ। ਇਹ ਮਤਾ ‘ਆਪ’ ਵਿਧਾਇਕਾਂ ਨੂੰ ਬੰਧੂਆਂ ਮਜ਼ਦੂਰ ਕਹਿਣ ਦੇ ਮਾਮਲੇ ’ਚ ਲਿਆਂਦਾ ਗਿਆ ਹੈ।
;
;
;
;
;
;
;
;
;