JALANDHAR WEATHER

ਪੰਜਾਬ ’ਚ ਨਹੀਂ ਆਉਣ ਦਿੱਤੀ ਜਾਵੇਗੀ ਐਲ.ਪੀ.ਜੀ. ਗੈਸ ਦੀ ਘਾਟ - ਮੁੱਖ ਮੰਤਰੀ ਭਗਵੰਤ ਮਾਨ

ਚੰਡੀਗੜ੍ਹ, 12 ਮਾਰਚ- ਮੁੱਖ ਮੰਤਰੀ ਭਗਵੰਤ ਮਾਨ ਨੇ ਸੋਸ਼ਲ ਮੀਡੀਆ ’ਤੇ ਇਕ ਪੋਸਟ ਸਾਂਝੀ ਕਰ ਕਿਹਾ ਕਿ ਸਾਡੇ ਵਲੋਂ ਪੰਜਾਬ ਦੇ ਸਾਰੇ ਡਿਪਟੀ ਕਮਿਸ਼ਨਰਾਂ ਨੂੰ ਨਿਰਦੇਸ਼ ਜਾਰੀ ਕਰ ਦਿੱਤੇ ਗਏ ਹਨ ਕਿ ਪੰਜਾਬ ਵਿਚ ਕਿਤੇ ਵੀ ਐਲ.ਪੀ.ਜੀ. ਗੈਸ ਦੀ ਘਾਟ ਨਹੀਂ ਆਉਣ ਦਿੱਤੀ ਜਾਵੇਗੀ ਤੇ ਜਮਾਖੋਰੀ ਜਾਂ ਬਲੈਕ ਵਿਚ ਸਿਲੰਡਰ ਵੇਚਣ ਵਾਲਿਆਂ ਖ਼ਿਲਾਫ਼ ਸਖ਼ਤ ਕਾਰਵਾਈ ਹੋਵੇਗੀ। 

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ