JALANDHAR WEATHER

ਜੁਡੀਸ਼ੀਅਲ ਮੈਜਿਸਟ੍ਰੇਟ ਪੰਕਜ ਗਰਗ ਦਾ ਦਿਹਾਂਤ

ਹੁਸ਼ਿਆਰਪੁਰ, 12 ਮਾਰਚ (ਬਲਜਿੰਦਰਪਾਲ ਸਿੰਘ)- ਹੁਸ਼ਿਆਰਪੁਰ 'ਚ ਤਾਇਨਾਤ ਜੁਡੀਸ਼ੀਅਲ ਮੈਜਿਸਟ੍ਰੇਟ ਪੰਕਜ ਗਰਗ (28) ਦਾ ਅਚਾਨਕ ਦਿਲ ਦੀ ਗਤੀ ਰੁਕ ਜਾਣ ਕਾਰਨ ਦਿਹਾਂਤ ਹੋ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਜੁਡੀਸ਼ੀਅਲ ਮੈਜਿਸਟ੍ਰੇਟ ਪੰਕਜ ਗਰਗ ਦੇ ਦਿਹਾਂਤ ਨਾਲ ਸਮੂਹ ਜੱਜਾਂ ਅਤੇ ਵਕੀਲ ਭਾਈਚਾਰੇ 'ਚ ਸੋਗ ਦੀ ਲਹਿਰ ਦੌੜ ਗਈ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ