ਅਰਵਿੰਦ ਕੇਜਰੀਵਾਲ ਤੇ ਮੁੱਖ ਮੰਤਰੀ ਭਗਵੰਤ ਮਾਨ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ
ਅੰਮ੍ਰਿਤਸਰ, 12 ਮਾਰਚ (ਜਸਵੰਤ ਸਿੰਘ ਜੱਸ, ਸੁਰਿੰਦਰ ਪਾਲ ਸਿੰਘ ਵਰਪਾਲ)- ਆਮ ਆਦਮੀ ਪਾਰਟੀ ਦੇ ਕਨਵੀਨਰ ਅਰਵਿੰਦ ਕੇਜਰੀਵਾਲ ਅਤੇ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਅੱਜ ਸ਼ਾਮ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਣ ਪੁੱਜੇ ਹਨ। ਉਨ੍ਹਾਂ ਦੀ ਅੰਮ੍ਰਿਤਸਰ ਆਮਦ ਉਤੇ ਪੁਲਿਸ ਵਲੋਂ ਸਖਤ ਸੁਰੱਖਿਆ ਪ੍ਰਬੰਧ ਕੀਤੇ ਗਏ ਹਨ।
;
;
;
;
;
;
;
;