JALANDHAR WEATHER

ਕੰਚਨਪ੍ਰੀਤ ਕੌਰ ਪੁਲਿਸ ਥਾਣਾ ਮਜੀਠਾ ਵਿਖੇ ਪੁੱਛਗਿੱਛ ਲਈ ਪੇਸ਼

ਜੈਂਤੀਪੁਰ, (ਅੰ‌ਮ੍ਰਿਤਸਰ), 13 ਮਾਰਚ (ਭੁਪਿੰਦਰ ਸਿੰਘ ਗਿੱਲ)- ਲੋਕ ਸਭਾ ਹਲਕਾ ਤਰਨ ਤਾਰਨ ਤੋਂ ਸ਼੍ਰੋਮਣੀ ਅਕਾਲੀ ਦਲ ਬਾਦਲ ਵਲੋਂ ਐਮ. ਐਲ. ਏ. ਦੀ ਚੋਣ ਲੜਨ ਵਾਲੇ ਬੀਬੀ ਸੁਖਵਿੰਦਰ ਕੌਰ ਦੀ ਪੁੱਤਰੀ ਕੰਚਨਪ੍ਰੀਤ ਕੌਰ ਅੱਜ ਹਲਕਾ ਮਜੀਠਾ ਦੇ ਪੁਲਿਸ ਥਾਣਾ ਮਜੀਠਾ ਵਿਖੇ ਪੁਰਾਣੇ ਕੇਸਾਂ ਦੇ ਵਿਚ ਪੁੱਛਗਿੱਛ ਲਈ ਪੇਸ਼ ਹੋਏ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ