JALANDHAR WEATHER

ਪੰਜਾਬ ਦਾ ਹਰ ਵਿਅਕਤੀ ਚਾਹੁੰਦਾ ਹੈ ਬਦਲਾਅ- ਅਮਿਤ ਸ਼ਾਹ

ਨਵੀਂ ਦਿੱਲੀ, 14 ਮਾਰਚ- ਅੱਜ ਮੋਗਾ ਵਿਖੇ ਰੈਲੀ ਨੂੰ ਸੰਬੋਧਨ ਕਰਨ ਆ ਰਹੇ ਦੇਸ਼ ਦੇ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਟਵੀਟ ਕਰ ਕਿਹਾ ਕਿ ਪੰਜਾਬ ਦਾ ਹਰ ਵਿਅਕਤੀ ਬਦਲਾਅ ਚਾਹੁੰਦਾ ਹੈ।

ਕਿਉਂਕਿ ਜਵਾਨਾਂ, ਕਿਸਾਨਾਂ ਅਤੇ ਮਿਹਨਤਕਸ਼ ਲੋਕਾਂ ਲਈ ਪ੍ਰਸਿੱਧ ਪੰਜਾਬ ਦੀ ਪਵਿੱਤਰ ਧਰਤੀ ਨੂੰ ਆਪ-ਦਾ ਸਰਕਾਰ ਨੇ ਭ੍ਰਿਸ਼ਟਾਚਾਰ, ਨਸ਼ਿਆਂ ਅਤੇ ਅਪਰਾਧ ਵਿਚ ਡੋਬ ਦਿੱਤਾ ਹੈ। ਰਿਮੋਟ ਕੰਟਰੋਲ ਵਾਲੀ ਇਸ ਆਪ-ਦਾ ਸਰਕਾਰ ਵਿਚ ਪੰਜਾਬ ਵਿਚੋਂ ਕਾਨੂੰਨ ਵਿਵਸਥਾ ਅਤੇ ਵਿਕਾਸ ਗਾਇਬ ਹੈ।

ਅੱਜ ਮੋਗਾ ਵਿਚ ਭਾਜਪਾ ਦੀ ‘ਬਦਲਾਅ ਰੈਲੀ’ ਵਿਚ ਪੰਜਾਬ ਦੇ ਭੈਣਾਂ-ਭਰਾਵਾਂ ਨਾਲ ਸੰਵਾਦ ਕਰਨ ਲਈ ਬਹੁਤ ਉਤਸੁਕ ਹਾਂ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ