JALANDHAR WEATHER

ਕੇਂਦਰੀ ਮੰਤਰੀ ਨੇ ਇਕ ਵਾਰ ਫਿਰ ਰਵਨੀਤ ਬਿੱਟੂ ਨੂੰ ਦੱਸਿਆ ਆਪਣਾ ਕਰੀਬੀ

ਮੋਗਾ, 14 ਮਾਰਚ- ਮੋਗਾ ਵਿਚ ਅੱਜ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਦੀ ਰੈਲੀ ਹੋਈ। ਇਸ ਮੌਕੇ ਹਜ਼ਾਰਾਂ ਦੀ ਗਿਣਤੀ ਵਿਚ ਭਾਜਪਾ ਵਰਕਰਾਂ ਤੇ ਆਮ ਲੋਕਾਂ ਨੇ ਸ਼ਿਰਕਤ ਕੀਤੀ। ਇਸ ਰੈਲੀ ਦੌਰਾਨ  ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਸੰਬੋਧਨ ਕਰਦਿਆਂ ਇਕ ਵਾਰ ਫਿਰ ਰਵਨੀਤ ਸਿੰਘ ਬਿੱਟੂ ਨਾਲ ਆਪਣੇ ਕਰੀਬੀ ਨਾਤੇ ਦੀ ਪੁਸ਼ਟੀ ਕੀਤੀ। ਇਹੋ ਜਿਹੇ ਸ਼ਬਦ ਉਨ੍ਹਾਂ ਨੇ ਪਹਿਲਾਂ ਵੀ 2024 ਦੀ ਲੋਕ ਸਭਾ ਚੋਣਾਂ ਦੀ ਪ੍ਰਚਾਰ ਰੈਲੀ ਦੌਰਾਨ ਕਹੇ ਸਨ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ