JALANDHAR WEATHER

ਪੰਜਾਬ 'ਚ 2027 ਚੋਣਾਂ ਦੀ ਤਿਆਰੀ, ਭਾਜਪਾ ਨੇ ਮੰਚ ਤੋਂ ਦਿਖਾਈ ਇੱਕਜੁਟਤਾ

ਮੋਗਾ, 14 ਮਾਰਚ-  ਮੋਗਾ ਦੀ ਭਾਜਪਾ ਰੈਲੀ ਵਿਚ ਐਮਪੀ ਅਤੇ ਭਾਜਪਾ ਦੇ ਸੀਨੀਅਰ ਆਗੂ ਸਤਨਾਮ ਸਿੰਘ ਸੰਧੂ ਨੇ ਕੇਂਦਰੀ ਗ੍ਰਹਿ ਮੰਤਰੀ ਦਾ ਨਿੱਘਾ ਸਵਾਗਤ ਕੀਤਾ। ਇਸ ਮੌਕੇ ਐਮਪੀ ਸਤਨਾਮ ਸਿੰਘ ਸੰਧੂ ਸਮੇਤ ਸਾਰੇ ਪਾਰਟੀ ਆਗੂਆਂ ਨੇ ਮੰਚ ਤੋਂ ਇਕਜੁੱਟਤਾ ਦਾ ਜ਼ੋਰਦਾਰ ਮੁਜ਼ਾਹਰਾ ਕੀਤਾ। ਇਸਨੂੰ ਪੰਜਾਬ ਵਿਚ 2027 ਚੋਣਾਂ ਦੀ ਤਿਆਰੀ ਵਜੋਂ ਦੇਖਿਆ ਜਾ ਰਿਹਾ ਹੈ। ਇਸ ਮੌਕੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ, ਪੰਜਾਬ ਭਾਜਪਾ ਪ੍ਰਧਾਨ ਸੁਨੀਲ ਜਾਖੜ, ਭਾਜਪਾ ਦੇ ਸੀਨੀਅਰ ਲੀਡਰ ਤਰੁਣ ਚੁਘ ਤੇ ਰਵਨੀਤ ਬਿੱਟੂ ਨੇ ਹੱਥ ਖੜ੍ਹੇ ਕਰਕੇ ਇਕਜੁਟਤਾ ਦਾ ਪ੍ਰਗਟਾਵਾ ਕੀਤਾ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ