JALANDHAR WEATHER

ਮੋਗਾ ਦੇ ਨੌਜਵਾਨ ਦੀ ਕੈਨੇਡਾ ਵਿਚ ਗੋਲ਼਼ੀਆਂ ਮਾਰ ਕੇ ਹੱਤਿਆ

ਮੋਗਾ, 15 ਮਾਰਚ- ਮੋਗਾ ਦੇ ਪਿੰਡ ਦੌਲਤਪੁਰ ਦੇ ਰਹਿਣ ਵਾਲੇ ਦਵਿੰਦਰ ਸਿੰਘ ਦੀ ਕੈਨੇਡਾ ਵਿਚ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ। ਦਵਿੰਦਰ ਸਿੰਘ 4 ਸਾਲ ਪਹਿਲਾਂ ਆਪਣੀ ਪਤਨੀ ਨਾਲ ਕੈਨੇਡਾ ਗਿਆ ਸੀ। ਜਦੋਂ 36 ਸਾਲਾ ਦਵਿੰਦਰ ਸਿੰਘ ਆਪਣੀ ਕਾਰ ਵਿਚ ਇਕ ਗਾਹਕ ਨੂੰ ਛੱਡਣ ਗਿਆ ਤਾਂ ਝਗੜਾ ਹੋ ਗਿਆ ਅਤੇ ਉਸਦੀ ਮੌਕੇ 'ਤੇ ਹੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ