JALANDHAR WEATHER

6 ਵਿਦੇਸ਼ੀ ਪਿਸਤੌਲਾਂ ਤੇ 3 ਕਿੱਲੋ ਹੈੋਰੋਇਨ ਸਣੇ ਗਿਰੋਹ ਦੇ ਛੇ ਮੈਂਬਰ ਕਾਬੂ

ਅੰਮ੍ਰਿਤਸਰ, 15 ਮਾਰਚ (ਹਰਮਿੰਦਰ ਸਿੰਘ)-  ਜ਼ਿਲ੍ਹਾ ਪੁਲਿਸ ਵਲੋਂ ਹਥਿਆਰਾਂ ਅਤੇ ਨਸ਼ੀਲੇ ਪਦਾਰਥਾਂ ਦੀ ਸਮਗਲਿੰਗ ਕਰਨ ਵਾਲੇ ਇਕ ਗਰੋਹ ਦਾ ਪਰਦਾਫਾਸ਼ ਕੀਤਾ ਗਿਆ ਹੈ। ਇਸ ਸੰਬੰਧ ਵਿਚ ਪੁਲਿਸ ਵਲੋਂ 6 ਵਿਅਕਤੀਆਂ ਨੂੰ ਗ੍ਰਿਫਤਾਰ ਕਰਕੇ ਉਨ੍ਹਾਂ ਕੋਲੋਂ 6 ਵਿਦੇਸ਼ੀ ਪਿਸਤੌਲ, ਤਿੰਨ ਕਿੱਲੋ ਤੋਂ ਵਧੇਰੇ ਹੈਰੋਇਨ ਬਰਾਮਦ ਕੀਤੀ ਗਈ ਹੈ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ