JALANDHAR WEATHER

ਪੰਜਾਬ ਦੇ ਕੁਝ ਜ਼ਿਲ੍ਹਿਆਂ 'ਚ ਤੇਜ਼ ਹਵਾਵਾਂ ਚੱਲਣ ਤੇ ਬਿਜਲੀ ਡਿਗਣ ਦੀ ਸੰਭਾਵਨਾ

ਚੰਡੀਗੜ੍ਹ, 15 ਮਾਰਚ- ਮੌਸਮ ਵਿਭਾਗ ਦੀ ਤਾਜ਼ਾ ਜਾਣਕਾਰੀ ਅਨੁਸਾਰ ਅਗਲੇ 3 ਘੰਟਿਆਂ ਵਿਚ ਬਰਨਾਲਾ, ਬਠਿੰਡਾ, ਫਰੀਦਕੋਟ, ਫਿਰੋਜ਼ਪੁਰ, ਹੁਸ਼ਿਆਰਪੁਰ, ਜਲੰਧਰ, ਕਪੂਰਥਲਾ, ਲੁਧਿਆਣਾ, ਮਲੇਰਕੋਟਲਾ, ਮਾਨਸਾ, ਮੋਗਾ, ਸੰਗਰੂਰ, ਸ਼ਹੀਦ ਭਗਤ ਸਿੰਘ ਨਗਰ ਵਿੱਚ ਕੁਝ ਥਾਵਾਂ 'ਤੇ ਬਿਜਲੀ ਡਿੱਗਣ, ਗਰਜ ਅਤੇ ਹਵਾ ਚੱਲਣ ਦੀ ਸੰਭਾਵਨਾ ਹੈ। 

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ