ਦਿੱਲੀ ਦੇ ਉਪ ਰਾਜਪਾਲ ਤਰਨਜੀਤ ਸਿੰਘ ਸੰਧੂ ਸ੍ਰੀ ਦਰਬਾਰ ਸਾਹਿਬ ਨਤਮਸਤਕ
ਅੰਮ੍ਰਿਤਸਰ, 15 ਮਾਰਚ (ਹਰਮਿੰਦਰ ਸਿੰਘ)- ਦਿੱਲੀ ਦੇ ਨਵ ਨਿਯੁਕਤ ਉਪ ਰਾਜਪਾਲ ਤਰਨਜੀਤ ਸਿੰਘ ਸੰਧੂ ਸਮੁੰਦਰੀ ਵਲੋਂ ਸ਼ੁਕਰਾਨੇ ਵਜੋਂ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ। ਇਸ ਦੌਰਾਨ ਸੰਧੂ ਸਮੁੰਦਰੀ ਵੱਲੋਂ ਸ਼੍ਰੋਮਣੀ ਕਮੇਟੀ ਦੇ ਮੁੱਖ ਦਫਤਰ ਤੇਜਾ ਸਿੰਘ ਸਮੁੰਦਰੀ ਹਾਲ ਦਾ ਵੀ ਦੌਰਾ ਕੀਤਾ ਗਿਆ, ਜਿੱਥੇ ਸ਼੍ਰੋਮਣੀ ਕਮੇਟੀ ਮੈਂਬਰ ਭਾਈ ਰਜਿੰਦਰ ਸਿੰਘ ਮਹਿਤਾ, ਸੁਰਜੀਤ ਸਿੰਘ ਭਿੱਟੇਵੱਢ, ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰ ਭਗਵੰਤ ਸਿੰਘ ਧੰਘੇੜਾ ਆਦਿ ਵੱਲੋਂ ਸਰਦਾਰ ਸਮੁੰਦਰੀ ਨੂੰ ਸਨਮਾਨਿਤ ਕੀਤਾ ਗਿਆ
;
;
;
;
;
;
;
;
;