JALANDHAR WEATHER

ਚੋਣ ਕਮਿਸ਼ਨ ਵਲੋਂ 4 ਸੂਬਿਆਂ ਤੇ ਕੇਂਦਰੀ ਸ਼ਾਸ਼ਿਤ ਪ੍ਰਦੇਸ਼ ’ਚ ਚੋਣਾਂ ਦਾ ਐਲਾਨ, ਪੜ੍ਹੋ ਪੂਰੀ ਖਬਰ...

ਨਵੀਂ ਦਿੱਲੀ, 15 ਮਾਰਚ- ਚੋਣ ਕਮਿਸ਼ਨ ਵਲੋਂ 4 ਸੂਬਿਆਂ ਤੇ ਇਕ ਕੇਂਦਰ ਸ਼ਾਸ਼ਿਤ ਪ੍ਰਦੇਸ਼ ਵਿਚ ਚੋਣਾਂ ਦਾ ਐਲਾਨ ਕਰ ਦਿੱਤਾ ਗਿਆ ਹੈ। ਅਸਾਮ ਤੇ ਕੇਰਲ ਵਿਚ 9 ਅਪ੍ਰੈਲ ਨੂੰ ਵੋਟਾਂ ਪੈਣਗੀਆਂ। ਪੱਛਮੀ ਬੰਗਾਲ ਵਿਚ 23 ਤੇ 29 ਅਪ੍ਰੈਲ ਨੂੰ ਵੋਟਾਂ ਪੈਣਗੀਆਂ। ਤਾਮਿਲਨਾਡੂ ਵਿਚ ਵੀ 23 ਅਪ੍ਰੈਲ ਨੂੰ ਵੋਟਾਂ ਪੈਣਗੀਆਂ। ਪੁ਼ਡੂਚੇਰੀ ਵਿਚ ਵੀ 9 ਅਪ੍ਰੈਲ ਨੂੰ ਵੋਟਾਂ ਪੈਣਗੀਆਂ। ਇਨ੍ਹਾਂ ਸਾਰੇ ਸੂਬਿਆਂ ਵਿਚ 4 ਮਈ ਨੂੰ ਗਿਣਤੀ ਹੋਵੇਗੀ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ