ਰਾਜ ਸਭਾ ਦੀਆਂ 37 ਸੀਟਾਂ ਲਈ ਚੱਲ ਰਹੀ ਹੈ ਵੋਟਿੰਗ
ਨਵੀਂ ਦਿੱਲੀ, 16 ਮਾਰਚ - 10 ਰਾਜਾਂ ਵਿਚ 37 ਖਾਲੀ ਰਾਜ ਸਭਾ ਸੀਟਾਂ ਲਈ ਅੱਜ ਵੋਟਿੰਗ ਚੱਲ ਰਹੀ ਹੈ। ਵੋਟਿੰਗ ਦਾ ਕੰਮਮ ਸਵੇਰੇ 9 ਵਜੇ ਸ਼ੁਰੂ ਹੋਇਆ ਹੈ ਜੋ ਕਿ ਸ਼ਾਮ 4 ਵਜੇ ਤੱਕ ਚੱਲੇਗਾ। ਸ਼ਾਮ 5 ਵਜੇ ਤੋਂ ਬਾਅਦ ਨਤੀਜੇ ਘੋਸ਼ਿਤ ਕੀਤੇ ਜਾਣਗੇ।
;
;
;
;
;
;
;