ਐਲ.ਪੀ.ਜੀ. ਸੰਕਟ ਨੂੰ ਲੈ ਕੇ 'ਆਪ' ਵਲੋਂ ਵਿਧਾਨ ਸਭਾ ਦੇ ਬਾਹਰ ਪ੍ਰਦਰਸ਼ਨ
ਚੰਡੀਗੜ੍ਹ, 16 ਮਾਰਚ - ਪੰਜਾਬ ਵਿਧਾਨ ਸਭਾ ਦੇ ਬਜਟ ਇਜਲਾਸ ਦਾ ਅੱਜ ਆਖਰੀ ਦਿਨ ਹੈ। ਕਾਰਵਾਈ ਸ਼ੁਰੂ ਹੋਣ ਤੋਂ ਪਹਿਲਾਂ ਆਮ ਆਦਮੀ ਪਾਰਟੀ ਵਲੋਂ ਐਲ.ਪੀ.ਜੀ. ਸੰਕਟ ਨੂੰ ਲੈ ਕੇ ਵਿਧਾਨ ਸਭਾ ਦੇ ਬਾਹਰ ਕੇਂਦਰ ਸਰਕਾਰ ਵਿਰੁੱਧ ਪ੍ਰਦਰਸ਼ਨ ਕੀਤਾ ਗਿਆ।
;
;
;
;
;
;