JALANDHAR WEATHER

ਆਮ ਆਦਮੀ ਪਾਰਟੀ ਤੇ ਕਾਂਗਰਸੀ ਵਰਕਰ ਆਹਮੋ ਸਾਹਮਣੇ

ਪਾਇਲ (ਖੰਨਾ), 16 ਮਾਰਚ (ਨਿਜ਼ਾਮਪੁਰ, ਰਾਜਿੰਦਰ ਸਿੰਘ) - ਪਾਇਲ ਵਿਖੇ ਵਿਧਾਇਕ ਮਨਵਿੰਦਰ ਸਿੰਘ ਗਿਆਸਪੁਰਾ ਦੇ ਦਫ਼ਤਰ ਸਾਹਮਣੇ ਕਾਂਗਰਸ ਪਾਰਟੀ ਵਲੋਂ ਸਾਬਕਾ ਵਿਧਾਇਕ ਲਖਵੀਰ ਸਿੰਘ ਲੱਖਾ ਦੀ ਅਗਵਾਈ ਹੇਠ ਧਰਨਾ ਲਗਾਇਆ ਗਿਆ। ਇਸ ਦੌਰਾਨ ਕਾਂਗਰਸ ਅਤੇ ਆਮ ਆਦਮੀ ਪਾਰਟੀ ਦੇ ਵਰਕਰਾਂ ਨੇ ਇਕ ਦੂਜੇ ਦੇ ਸਾਹਮਣੇ ਜ਼ੋਰਦਾਰ ਨਾਅਰੇਬਾਜ਼ੀ ਕੀਤੀ। ਮਾਹੌਲ ਤਣਾਅ ਪੂਰਨ ਬਣਿਆ ਹੋਇਆ ਹੈ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ