ਗੈਂਗਟਸਰਾਂ ਨਾਲ ਸੰਬੰਧਾਂ ਵਾਲੇ ਬਿਆਨ ਉਤੇ ਭੜਕੇ ਸੁਖਜਿੰਦਰ ਰੰਧਾਵਾ, ਸੋਸ਼ਲ ਮੀਡੀਆ ਪੋਸਟ ਪਾ ਕੇ ਸੀਐਮ ਨੂੰ ਦਿੱਤਾ ਜਵਾਬ
ਚੰਡੀਗੜ੍ਹ, 16 ਮਾਰਚ- ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਲੋਂ ਸੁਖਜਿੰਦਰ ਸਿੰਘ ਰੰਧਾਵਾ ਦੇ ਗੈਂਗਸਟਰਾਂ ਨਾਲ ਸੰਬੰਧਾਂ ਦਾ ਮਾਮਲਾ ਗਰਮਾ ਗਿਆ ਹੈ।