ਜੰਮੂ ਤੋਂ ਅਖਨੂਰ ਜਾ ਰਹੀ ਸਵਾਰੀਆਂ ਨਾਲ ਭਰੀ ਬੱਸ ਪਲਟੀ, 2 ਦੀ ਮੌਤ, 23 ਜ਼ਖਮੀ
ਜੰਮੂ, 16 ਮਾਰਚ- ਜੰਮੂ ਤੋਂ ਇਕ ਬੇਹੱਦ ਦਰਦਨਾਕ ਖਬਰ ਸਾਹਮਣੇ ਆ ਰਹੀ ਹੈ। ਇਥੇ ਜੰਮੂ ਤੋਂ ਅਖਨੂਰ ਜਾ ਰਹੀ ਸਵਾਰੀਆਂ ਨਾਲ ਭਰੀ ਇਕ ਬੱਸ ਦੇ ਹਾਦਸਾਗ੍ਰਸਤ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਹਾਦਸੇ ਵਿਚ 2 ਦੀ ਮੌਤ ਤੇ 23 ਸਵਾਰੀਆਂ ਦੀ ਜ਼ਖਮੀ ਹੋਣ ਦੀ ਜਾਣਕਾਰੀ ਮਿਲੀ ਹੈ।
ਜਾਣਕਾਰੀ ਅਨੁਸਾਰ ਸਾਰੇ ਜ਼ਖਮੀਆਂ ਨੂੰ ਸਰਕਾਰੀ ਹਸਪਤਾਲ ਵਿਚ ਭਰਤੀ ਕਰਵਾਇਆ ਗਿਆ ਹੈ। ਜ਼ਖਮੀ ਹੋਈਆਂ 23 ਸਵਾਰੀਆਂ ਵਿਚੋਂ 23 ਦੀ ਹਾਲਤ ਕਾਫੀ ਗੰਭੀਰ ਬਣੀ ਹੋਈ ਹੈ।
;
;
;
;
;
;
;