ਗਾਇਕ ਤੇ ਅਦਾਕਾਰ ਗਿੱਪੀ ਗਰੇਵਾਲ ਨੂੰ ਜਾਨੋਂ ਮਾਰਨ ਦੀ ਧਮਕੀ
ਚੰਡੀਗੜ੍ਹ, 17 ਮਾਰਚ- ਪੰਜਾਬੀ ਗਾਇਕ ਤੇ ਅਦਾਕਾਰ ਗਿੱਪੀ ਗਰੇਵਾਲ ਨੂੰ ਜਾਨੋਂ ਮਾਰਨ ਦੀ ਧਮਕੀ ਮਿਲੀ ਹੈ। ਇਹ ਧਮਕੀ ਗੈਂਗਸਟਰ ਗੋਲਡੀ ਬਰਾੜ ਵਲੋਂ ਦਿੱਤੀ ਗਈ ਹੈ।