JALANDHAR WEATHER

ਜੱਗੂ ਭਗਵਾਨਪੁਰੀਏ ਦੀ ਮਾਸੀ ਰਾਜਵਿੰਦਰ ਕੌਰ ਬਲਾਕ ਸੰਮਤੀ ਡੇਰਾ ਬਾਬਾ ਨਾਨਕ ਦੇ ਚੇਅਰਮੈਨ ਬਣੇ

ਡੇਰਾ ਬਾਬਾ ਨਾਨਕ, 17 ਮਾਰਚ (ਹੀਰਾ ਸਿੰਘ ਮਾਂਗਟ)-ਬਲਾਕ ਸੰਮਤੀ ਡੇਰਾ ਬਾਬਾ ਨਾਨਕ ਦੀ ਚੇਅਰਮੈਨ ਦੀ ਚੋਣ ਨੂੰ ਲੈ ਕੇ ਅੱਜ ਐਸ.ਡੀ.ਐਮ. ਡੇਰਾ ਬਾਬਾ ਨਾਨਕ ਦੇ ਬਲਾਕ ਸੰਮਤੀ ਮੈਂਬਰਾਂ ਦੀਆਂ ਵੋਟਾਂ ਪਈਆਂ, ਜਿਸ ਵਿਚ ਜੱਗੂ ਭਗਵਾਨਪੁਰੀਏ ਦੀ ਮਾਸੀ ਨੂੰ 11 ਵੋਟਾਂ ਪਈਆਂ, ਜਦਕਿ ਆਮ ਆਦਮੀ ਪਾਰਟੀ ਦੇ ਉਮੀਦਵਾਰ ਰੇਸ਼ਮ ਸਿੰਘ ਪੱਡਾ ਨੂੰ 6 ਵੋਟਾਂ ਪਈਆਂ, ਜਦਕਿ 2 ਵੋਟਾਂ ਗੈਰ-ਹਾਜ਼ਰ ਪਾਈਆਂ ਗਈਆਂ। ਜਿਸ ਕਰਕੇ ਜੱਗੂ ਭਗਵਾਨਪੁਰੀਆ ਦੀ ਮਾਸੀ ਰਾਜਵਿੰਦਰ ਕੌਰ ਚੇਅਰਮੈਨ ਦੀ ਚੋਣ ਜਿੱਤ ਗਏ ਹਨ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ