JALANDHAR WEATHER

ਪੰਜਾਬ ਦੇ 30 ਆਈਏਐਸ ਤੇ ਆਈਪੀਐਸ ਅਧਿਕਾਰੀਆਂ ਦੀ ਹੋਰ ਸੂਬਿਆਂ ਵਿਚ ਚੋਣਾਂ ਲਈ ਲੱਗੀ ਡਿਊਟੀ

 ਚੰਡੀਗੜ੍ਹ, 17 ਮਾਰਚ- ਚੋਣ ਕਮਿਸ਼ਨ ਨੇ 30 ਆਈਏਐਸ ਤੇ ਆਈਪੀਐਸ ਅਧਿਕਾਰੀਆਂ ਦੀ ਹੋਰਨਾਂ ਸੂਬਿਆਂ ਵਿਚ ਹੋਣ ਵਾਲੀਆਂ ਅਗਾਮੀ ਵਿਧਾਨ ਸਭਾ ਚੋਣਾਂ ਲਈ ਡਿਊਟੀ ਲਗਾਈ ਹੈ। ਇਸ ਮਾਮਲੇ ਉਤੇ ਆਮ ਆਦਮੀ ਪਾਰਟੀ ਦੀ ਸਰਕਾਰ ਨੇ  ਇਸ ਮਾਮਲੇ ਉਤੇ ਇਹ ਕਿਹਾ ਹੈ ਕਿ ਇਹ ਭਾਰਤੀ ਚੋਣ ਕਮਿਸ਼ਨ ਦਾ ਫੈਸਲਾ ਹੈ ਤੇ ਇਸ ਮਾਮਲੇ ਉਤੇ ਕੁਝ ਵੀ ਨਹੀਂ ਕਹਿਣਾ ਚਾਹੁੰਦੇ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ