JALANDHAR WEATHER

ਅਮਰੀਕਾ-ਇਜ਼ਰਾਈਲ ਬਨਾਮ ਈਰਾਨ ਜੰਗ : ਲਾਰੀਜਾਨੀ ਦੇ ਸਸਕਾਰ ਵਿਚ ਸ਼ਾਮਿਲ ਹੋਣ ਲਈ ਹਜ਼ਾਰਾਂ ਲੋਕਾਂ ਦਾ ਇਕੱਠ

 ਤਹਿਰਾਨ (ਈਰਾਨ), 18 ਮਾਰਚ - ਈਰਾਨ ਦੇ ਤਹਿਰਾਨ ਵਿਚ ਈਰਾਨੀ ਸੁਰੱਖਿਆ ਮੁਖੀ ਅਲੀ ਲਾਰੀਜਾਨੀ ਦੇ ਅੰਤਿਮ ਸੰਸਕਾਰ ਵਿੱਚ ਸ਼ਾਮਲ ਹੋਣ ਲਈ ਹਜ਼ਾਰਾਂ ਲੋਕ ਇਕੱਠੇ ਹੋਏ।ਦੱਸ ਦਈਏ ਕਿ ਇਜ਼ਰਾਈਲ ਨੇ ਈਰਾਨ ਦੀ ਸੁਪਰੀਮ ਨੈਸ਼ਨਲ ਸਕਿਉਰਿਟੀ ਕੌਂਸਲ ਦੇ ਸਕੱਤਰ ਅਲੀ ਲਾਰੀਜਾਨੀ ਤੇ ਅੰਦਰੂਨੀ ਬਾਸੀਜ ਮਿਲੀਸ਼ੀਆ ਦੇ ਕਮਾਂਡਰ ਘੋਲਮਰੇਜ਼ਾ ਸੁਲੇਮਾਨੀ ਨੂੰ ਮਾਰਨ ਦਾ ਦਾਅਵਾ ਕੀਤਾ ਸੀ। ਹਾਲਾਂਕਿ ਈਰਾਨ ਵਲੋਂ ਇਸ ਦੀ ਕੋਈ ਪੁਸ਼ਟੀ ਜਾਂ ਇਨਕਾਰ ਨਹੀਂ ਕੀਤੀ ਗਈ ਸੀ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ