ਗੱਡੀ ਤੇ ਮੋਟਰਸਾਈਕਲ ਦੀ ਟੱਕਰ 'ਚ ਦੋ ਬਜ਼ੁਰਗ ਵਿਅਕਤੀਆਂ ਦੀ ਮੌਤ
ਭੁਲੱਥ, (ਕਪੂਰਥਲਾ), 19 ਮਾਰਚ (ਮੇਹਰ ਚੰਦ ਸਿੱਧੂ)- ਇਥੋਂ ਥੋੜੀ ਦੂਰੀ ’ਤੇ ਪੈਂਦੇ ਪਿੰਡ ਜੋਗਿੰਦਰ ਨਗਰ ਦੇ ਨਜ਼ਦੀਕ ਕੀਆ ਗੱਡੀ ਤੇ ਮੋਟਰਸਾਈਕਲ 'ਤੇ ਸਵਾਰ ਦੋ ਬਜ਼ੁਰਗ ਵਿਅਕਤੀਆਂ ਦੀ ਜ਼ੋਰਦਾਰ ਟੱਕਰ ਹੋ ਗਈ। ਇਸ ਹਾਦਸੇ ਵਿਚ ਮੌਕੇ ’ਤੇ ਹੀ ਮੋਟਰਸਾਈਕਲ ਸਵਾਰ ਵਿਅਕਤੀਆਂ ਦੀ ਮੌਤ ਹੋ ਗਈ ਹੈ।
;
;
;
;
;
;
;
;
;