JALANDHAR WEATHER

ਚੋਣ ਕਮਿਸ਼ਨ ਰਾਹੀਂ ਭਾਵੇਂ ਕਿੰਨੀਆਂ ਵੀ ਰੁਕਾਵਟਾਂ ਖੜ੍ਹੀਆਂ ਕਰੇ ਭਾਜਪਾ, ਮਮਤਾ ਬੈਨਰਜੀ ਸਰਕਾਰ ਨੂੰ ਚੁਣਨਗੇ ਪੱਛਮੀ ਬੰਗਾਲ ਦੇ ਲੋਕ - ਅਖਿਲੇਸ਼

 ਲਖਨਊ, 23 ਮਾਰਚ - ਸਮਾਜਵਾਦੀ ਪਾਰਟੀ ਦੇ ਮੁਖੀ ਅਖਿਲੇਸ਼ ਯਾਦਵ ਕਹਿੰਦੇ ਹਨ, "... ਭਾਜਪਾ ਚੋਣ ਕਮਿਸ਼ਨ ਰਾਹੀਂ ਭਾਵੇਂ ਕਿੰਨੀਆਂ ਵੀ ਰੁਕਾਵਟਾਂ ਖੜ੍ਹੀਆਂ ਕਰੇ, ਪੱਛਮੀ ਬੰਗਾਲ ਦੇ ਲੋਕ ਰਾਜ ਵਿਚ ਮਮਤਾ ਬੈਨਰਜੀ ਦੀ ਸਰਕਾਰ ਨੂੰ ਚੁਣਨਗੇ। ਮਮਤਾ ਬੈਨਰਜੀ ਨੇ ਪੱਛਮੀ ਬੰਗਾਲ ਵਿੱਚ ਹਰ ਪੱਧਰ 'ਤੇ ਕੰਮ ਕੀਤਾ ਹੈ..."।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ