ਕਾਨੂੰਨ ਦੀ ਉਲੰਘਣਾ ਕਰਨ ਵਾਲੇ ਹਰ ਇਕ ਖਿਲਾਫ ਹੋਵੇਗੀ ਕਾਰਵਾਈ - ਭਗਵੰਤ ਮਾਨ
ਚੰਡੀਗੜ੍ਹ, 23 ਮਾਰਚ- ਪੰਜਾਬ ਦੇ ਮੁੱਖ ਮੰਤਰੀ ਨੇ ਟਵੀਟ ਕਰਕੇ ਕਿਹਾ ਹੈ ਕਿ ਮੇਰੇ ਲਈ ਸਾਰਾ ਪੰਜਾਬ ਹੀ ਇੱਕ ਪਰਿਵਾਰ ਹੈ..ਪੰਜਾਬ ਚ ਕੋਈ ਵੀ ਜੇਕਰ ਕਾਨੂੰਨ ਦੀ ਉਲੰਘਣਾ ਕਰੇਗਾ ਉਸ ਵਿਰੁੱਧ ਸਖ਼ਤ ਕਾਰਵਾਈ ਹੋਵੇਗੀ ਭਾਵੇਂ ਉਹ ਕਿਸੇ ਵੀ ਅਹੁਦੇ ਉੱਤੇ ਜਾਂ ਮੇਰਾ ਕੋਈ ਸਕਾ-ਸੰਬੰਧੀ ਜਾਂ ਰਸੂਖਦਾਰ ਹੋਵੇ..ਕਿਸੇ ਦੀ ਪੁਸ਼ਤ ਪਨਾਹੀ ਕਰਨੀ ਸਾਡੀ ਪਾਰਟੀ ਦਾ ਏਜੰਡਾ ਨਹੀਂ ਹੈ..ਕੈਸ਼ ਅਤੇ ਫਰਮਾਇਸ਼ ਦੀ ਸਖ਼ਤ ਮਨਾਹੀ ਹੈ..
;
;
;
;
;
;