JALANDHAR WEATHER

ਲਾਲਜੀਤ ਭੁੱਲਰ ਦੀ ਗ੍ਰਿਫਤਾਰੀ ਪੰਜਾਬੀਆਂ ਤੇ ਕਾਂਗਰਸ ਦੀ ਜਿੱਤ- ਪ੍ਰਤਾਪ ਸਿੰਘ ਬਾਜਵਾ

ਚੰਡੀਗੜ੍ਹ, 23 ਮਾਰਚ- ਲਾਲਜੀਤ ਭੁੱਲਰ ਦੀ ਗ੍ਰਿਫਤਾਰੀ ਨੂੰ ਲੈ ਕੇ ਪੰਜਾਬ ਵਿਧਾਨ ਸਭਾ ਵਿਚ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਨੇ ਟਵੀਟ ਕਰਕੇ ਲਿਖਿਆ ਹੈ ਕਿ ਲਾਲਜੀਤ ਭੁੱਲਰ ਦੀ ਗ੍ਰਿਫਤਾਰੀ ਪੰਜਾਬੀਆਂ ਤੇ ਕਾਂਗਰਸੀਆਂ ਦੀ ਜਿੱਤ ਹੈ।'ਆਪ' ਨੂੰ ਆਪਣੇ ਉੱਚੇ ਘੋੜੇ ਤੋਂ ਹੇਠਾਂ ਉਤਰਨ ਅਤੇ ਆਪਣੇ ਹੀ ਮੰਤਰੀ ਨੂੰ ਗ੍ਰਿਫ਼ਤਾਰ ਕਰਨ ਲਈ ਮਜਬੂਰ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਮਾਨ ਫਿਰ ਵੀ ਉਸਨੂੰ ਬਚਾਉਣ ਦੀ ਕੋਸ਼ਿਸ਼ ਕਰੇਗਾ ਪਰ ਅਸੀਂ ਆਪਣੀ ਚੌਕਸੀ ਨੂੰ ਢਿੱਲਾ ਨਹੀਂ ਪੈਣ ਦੇਵਾਂਗੇ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ