ਇਮਾਨਦਾਰੀ ਨਾਲ ਕੰਮ ਕਰਨ ਨਾਲ ਵੱਡੀਆਂ ਮੁਸ਼ਕਲਾਂ ਵੀ ਮਾਮੂਲੀ ਹੋ ਜਾਂਦੀਆਂ- ਚੀਮਾ
ਚੰਡੀਗੜ੍ਹ, 24 ਮਾਰਚ : ਟਰਾਂਸਪੋਰਟ ਵਿਭਾਗ ਦਾ ਵਾਧੂ ਚਾਰਜ ਸੰਭਾਲਣ ਤੋਂ ਬਾਅਦ, ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ, " ਮੈਂ ਸਾਡੀ ਸੂਬਾਈ ਲੀਡਰਸ਼ਿਪ, ਸਾਡੀ ਕੇਂਦਰੀ ਲੀਡਰਸ਼ਿਪ - ਸਾਰਿਆਂ ਦਾ ਮੈਨੂੰ ਇਹ ਨਵੀਂ ਜ਼ਿੰਮੇਵਾਰੀ ਸੌਂਪਣ ਲਈ ਧੰਨਵਾਦ ਕਰਨਾ ਚਾਹੁੰਦਾ ਹਾਂ। ਚੀਮਾ ਨੇ ਅੱਗੇ ਬੋਲਦਿਆਂ ਕਿਹਾ ਕਿ ਚੁਣੌਤੀ ਕਿੰਨੀ ਵੀ ਵੱਡੀ ਕਿਉਂ ਨਾ ਹੋਵੇ, ਜਦੋਂ ਤੁਸੀਂ ਇਮਾਨਦਾਰੀ ਨਾਲ ਕੰਮ ਕਰਦੇ ਹੋ, ਤਾਂ ਸਭ ਤੋਂ ਵੱਡੀਆਂ ਮੁਸ਼ਕਲਾਂ ਵੀ ਮਾਮੂਲੀ ਹੋ ਜਾਂਦੀਆਂ ਹਨ।"
;
;
;
;
;
;
;
;