JALANDHAR WEATHER

ਗ਼ਦਰ ਲਹਿਰ ਦੇ ਹੀਰੋ ਮਹਾਨ ਸ਼ਹੀਦ ਰਹਿਮਤ ਅਲੀ ਵਜੀਦਕੇ ਨੂੰ ਕੈਬਨਿਟ ਮੰਤਰੀ ਸੌਂਦ ਤੇ ਵੱਖ-ਵੱਖ ਆਗੂਆਂ ਵਲੋਂ ਸ਼ਰਧਾਜਲੀਆਂ ਭੇਟ

ਮਹਿਲ ਕਲਾਂ, 25 ਮਾਰਚ ( ਅਵਤਾਰ ਸਿੰਘ ਅਣਖੀ)-ਗ਼ਦਰ ਲਹਿਰ ਦੇ ਹੀਰੋ ਅਮਰ ਸ਼ਹੀਦ ਰਹਿਮਤ ਅਲੀ ਵਜੀਦਕੇ ਨੂੰ ਕੈਬਨਿਟ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ, ਵਿਧਾਇਕ ਕੁਲਵੰਤ ਸਿੰਘ ਪੰਡੋਰੀ, ਵਿਧਾਇਕ ਲਾਭ ਸਿੰਘ ਉਗੋਕੇ ਸਮੇਤ ਵੱਖ-ਵੱਖ ਆਗੂਆਂ ਨੇ ਸ਼ਰਧਾਜਲੀਆਂ ਭੇਟ ਕਰਦਿਆ ਉਨ੍ਹਾਂ ਦੀਆਂ ਕੁਰਬਾਨੀਆਂ ਨੂੰ ਸਿਜਦਾ ਕੀਤਾ । ਇਸ ਮੌਕੇ 'ਤੇ ਉਨ੍ਹਾਂ ਦਾ ਕਹਿਣਾ ਹੈ ਕਿ ਮਹਾਨ ਸ਼ਹੀਦ ਸੂਰਬੀਰਾਂ ਦੀਆਂ ਵੱਡੀਆਂ ਕੁਰਬਾਨੀਆਂ ਸਦਕਾ ਹੀ ਆਜ਼ਾਦੀ ਦਾ ਨਿੱਘ ਮਾਣ ਰਹੇ ਹਾਂ। ਸਾਨੂੰ ਮਹਾਨ ਸ਼ਹੀਦਾਂ ਤੋਂ ਸੇਧ ਲੈ ਕੇ ਦੇਸ਼ ਭਗਤੀ, ਲੋਕ ਭਲਾਈ ਲਈ ਅੱਗੇ ਆਉਣਾ ਚਾਹੀਦਾ ਹੈ। ਕਾਂਗਰਸ ਦੇ ਵਿਧਾਇਕ ਕੁਲਦੀਪ ਸਿੰਘ ਕਾਲਾ ਢਿੱਲੋਂ ਨੇ ਵੀ ਆਪਣੇ ਸਾਥੀਆਂ ਸਮੇਤ ਵਿਸ਼ੇਸ਼ ਤੌਰ 'ਤੇ ਸ਼ਮੂਲੀਅਤ ਕੀਤੀ।

 

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ