JALANDHAR WEATHER

ਪ੍ਰਧਾਨ ਮੰਤਰੀ ਭਲਕੇ ਸਾਰੇ ਮੁੱਖ ਮੰਤਰੀਆਂ ਨਾਲ ਵੀਡੀਓ ਕਾਨਫਰੰਸਿੰਗ ਰਾਹੀਂ ਕਰਨਗੇ ਗੱਲਬਾਤ

 ਨਵੀਂ ਦਿੱਲੀ, 26 ਮਾਰਚ- ਪ੍ਰਧਾਨ ਮੰਤਰੀ  ਨਰਿੰਦਰ ਮੋਦੀ ਭਲਕੇ ਦੇਸ਼ ਦੇ ਸਾਰੇ ਮੁੱਖ ਮੰਤਰੀਆਂ ਨਾਲ ਵੀਡੀਓ ਕਾਨਫਰੰਸਿੰਗ ਰਾਹੀਂ ਗੱਲਬਾਤ ਕਰਨਗੇ। ਪੱਛਮੀ ਏਸ਼ੀਆ ਵਿਚ ਪੈਦਾ ਹੋਏ ਸੰਕਟ ਵਾਲੇ ਹਾਲਾਤ ਦੇ ਮੱਦੇਨਜ਼ਰ ਵਿਚਾਰ ਚਰਚਾ ਕਰਨਗੇ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ