ਕਿਰਤੀ ਕਿਸਾਨ ਯੂਨੀਅਨ ਦੇ ਜ਼ਿਲ੍ਹਾ ਸੀਨੀਅਰ ਮੀਤ ਪ੍ਰਧਾਨ ਭਜਨ ਸਿੰਘ ਢੱਡਰੀਆਂ ਨਹੀਂ ਰਹੇ
ਲੌਂਗੋਵਾਲ (ਸੰਗਰੂਰ), 28 ਮਾਰਚ ( ਸ,ਸ,ਖੰਨਾ,ਵਿਨੋਦ) - ਇਥੋਂ ਨੇੜਲੇ ਪਿੰਡ ਢੱਡਰੀਆਂ ਦੇ ਕਿਰਤੀ ਕਿਸਾਨ ਯੂਨੀਅਨ ਜ਼ਿਲ੍ਹਾ ਸੰਗਰੂਰ ਦੇ ਸੀਨੀਅਰ ਮੀਤ ਪ੍ਰਧਾਨ ਭਜਨ ਸਿੰਘ ਢੱਡਰੀਆਂ ਨਹੀਂ ਰਹੇ। ਸਵੇਰੇ ਜਾਣਕਾਰੀ ਦਿੰਦਿਆਂ ਕਿਰਤੀ ਕਿਸਾਨ ਯੂਨੀਅਨ ਦੇ ਸੂਬਾ ਆਗੂ ਭਪਿੰਦਰ ਸਿੰਘ ਲੌਂਗੋਵਾਲ ਨੇ ਦੱਸਿਆ ਕਿ ਉਨ੍ਹਾਂ ਦੀ ਮੌਤ ਦਿਲ ਦਾ ਦੌਰਾ ਪੈਣ ਕਾਰਨ ਹੋਈ ਹੈ। ਇਲਾਕੇ ਵਿਚ ਸੋਗ ਦੀ ਲਹਿਰ ਦੌੜ ਗਈ ਹੈ।।
;
;
;
;
;
;
;
;
;