ਸੰਕਟ ਸਮੇਂ ਵਿਰੋਧੀ ਧਿਰ ਨਿਭਾਵੇ ਰਚਨਾਤਮਕ ਭੂਮਿਕਾ- ਅਸ਼ਵਨੀ ਸ਼ਰਮਾ
ਪਠਾਨਕੋਟ, 28 ਮਾਰਚ- ਭਾਜਪਾ ਨੇਤਾ ਅਸ਼ਵਨੀ ਸ਼ਰਮਾ ਨੇ ਕਿਹਾ, "ਪੈਟਰੋਲ ਅਤੇ ਡੀਜ਼ਲ ਦੀ ਕੋਈ ਕਮੀ ਨਹੀਂ ਹੈ। ਸੰਕਟ ਦੇ ਸਮੇਂ ਵਿਰੋਧੀ ਧਿਰ ਨੂੰ ਰਚਨਾਤਮਕ ਭੂਮਿਕਾ ਨਿਭਾਉਣੀ ਚਾਹੀਦੀ ਹੈ। ਹਾਲਾਂਕਿ, ਵਿਰੋਧੀ ਧਿਰ ਭੰਬਲਭੂਸਾ ਫੈਲਾ ਰਹੀ ਹੈ, ਜਿਸ ਕਾਰਨ ਲੋਕਾਂ ਵਿਚ ਦਹਿਸ਼ਤ ਫੈਲ ਗਈ ਹੈ। ਪ੍ਰਧਾਨ ਮੰਤਰੀ ਨੇ ਦੇਸ਼ ਨੂੰ ਭਰੋਸਾ ਦਿੱਤਾ ਹੈ ਕਿ ਦੇਸ਼ ਵਿਚ ਪੈਟਰੋਲ ਅਤੇ ਡੀਜ਼ਲ ਦੇ ਢੁੱਕਵੇਂ ਭੰਡਾਰ ਹਨ।" ਉਨ੍ਹਾਂ ਕਿਹਾ ਕਿ ਲੋਕਾਂ ਨੂੰ ਡਰਨ ਦੀ ਲੋੜ ਨਹੀਂ ਹੈ।
;
;
;
;
;
;
;
;