JALANDHAR WEATHER

ਪੰਜਾਬ ਕੈਬਨਿਟ ਦੀ ਅਹਿਮ ਮੀਟਿੰਗ ਅੱਜ

ਚੰਡੀਗੜ੍ਹ, 29 ਮਾਰਚ - ਪੰਜਾਬ ਕੈਬਨਿਟ ਦੀ ਅਹਿਮ ਮੀਟਿੰਗ ਅੱਜ ਹੋਵੇਗੀ। ਸ਼ਾਮ 5 ਵਜੇ ਇਹ ਮੀਟਿੰਗ ਮੁੱਖ ਮੰਤਰੀ ਨਿਵਾਸ ਵਿਖੇ ਹੋਵੇਗੀ। ਮੀਟਿੰਗ ਦੌਰਾਨ ਕਈ ਅਹਿਮ ਫ਼ੈਸਲਿਆਂ ਉੱਪਰ ਮੋਹਰ ਲੱਗੇਗੀ। ਬੇਅਦਬੀ ਬਿੱਲ ਸਮੇਤ ਕਈ ਅਹਿਮ ਮੁੱਦਿਆਂ ਉੱਪਰ ਵੀ ਇਸ ਮੀਟਿੰਗ ਦੌਰਾਨ ਚਰਚਾ ਹੋਵੇਗੀ।  ਮੀਟਿੰਗ ਦੌਰਾਨ ਪੰਜਾਬ ਵਿਧਾਨ ਸਭਾ ਦੇ ਵਿਸ਼ੇਸ਼ ਇਜਲਾਸ ਨੂੰ ਮਨਜ਼ੂਰੀ ਮਿਲ ਸਕਦੀ ਹੈ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ