ਚੰਡੀਗੜ੍ਹ ਵਿਖੇ ਹੀ ਹੋਵੇਗਾ ਪੰਜਾਬ ਵਿਧਾਨ ਸਭਾ ਦਾ ਵਿਸ਼ੇਸ਼ ਇਜਲਾਸ
ਚੰਡੀਗੜ੍ਹ, 29 ਮਾਰਚ - ਪੰਜਾਬ ਵਿਧਾਨ ਸਭਾ ਦਾ ਵਿਸ਼ੇਸ਼ ਇਜਲਾਸ ਚੰਡੀਗੜ੍ਹ ਵਿਖੇ ਹੀ ਹੋਵੇਗਾ। ਪਹਿਲਾਂ ਇਹ ਇਜਲਾਸ ਸ੍ਰੀ ਅਨੰਦਪੁਰ ਸਾਹਿਬ ਵਿਖੇ ਹੋਣ ਦੀ ਚਰਚਾ ਸੀ। ਮੁੱਖ ਮੰਤਰੀ ਭਗਵੰਤ ਮਾਨ ਨੇ 13 ਅਪ੍ਰੈਲ ਨੂੰ ਵਿਧਾਨ ਸਭਾ ਦਾ ਵਿਸ਼ੇਸ਼ ਇਜਲਾਸ ਬੁਲਾਇਆ ਹੈ। ਇਜਲਾਸ ਦੌਰਾਨ ਬੇਅਦਬੀ ਕਾਨੂੰਨ ਵਿਚ ਸੋਧ ਕੀਤੇ ਜਾਣ ਦੀ ਸੰਭਾਵਨਾ ਹੈ।
;
;
;
;
;
;
;
;