JALANDHAR WEATHER

ਬਲਾਕ ਸੰਮਤੀ ਫੱਤੂਢੀਂਗਾ ਜੋਨ ਦੀ ਚੇਅਰਮੈਨੀ ਨੂੰ ਲੈ ਕੇ ਮਾਹੌਲ ਤਣਾਅਪੂਰਨ

ਢਿੱਲਵਾਂ, 1 ਅਪ੍ਰੈਲ,(ਜੋਗਿੰਦਰ ਸਿੰਘ ਜਾਤੀਕੇ)- ਬਲਾਕ ਸੰਮਤੀ ਫੱਤੂਢੀਂਗਾ ਜੋਨ ਦੀ ਚੇਅਰਮੈਨੀ ਨੂੰ ਲੈ ਕੇ ਮਾਹੌਲ ਤਣਾਅਪੂਰਨ ਹੋ ਗਿਆ। ਇਸ ਦੌਰਾਨ ਬਲਾਕ ਢਿੱਲਵਾਂ ਦੇ ਦਫ਼ਤਰ ਵਿਖੇ ਗੋਲ਼ੀ ਚੱਲਣ ਦੀ ਖ਼ਬਰ ਵੀ ਸਾਹਮਣੇ ਆਈ ਹੈ। ਰਾਣਾ ਇੰਦਰ ਪ੍ਰਤਾਪ ਸਿੰਘ ਨੇ ਪੁਲਿਸ ਪ੍ਰਸ਼ਾਸਨ ਤੇ ਆਮ ਆਦਮੀ ਪਾਰਟੀ ਦੇ ਵਰਕਰਾਂ ’ਤੇ ਧੱਕੇਸ਼ਾਹੀ ਕਰਨ ਦੇ ਦੋਸ਼ ਲਗਾਏ ਹਨ। ਇਸ ਦੌਰਾਨ ਧੱਕਾ ਮੁੱਕੀ ’ਚ ਆਪ ਆਗੂ ਦੀ ਪੱਗ ਵੀ ਲੱਥ ਗਈ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ