JALANDHAR WEATHER

ਦਿੱਲੀ ਦੇ ਮੇਅਰ ਦਫ਼ਤਰ ਨੂੰ ਬੰਬ ਨਾਲ ਉਡਾਉਣ ਦੀ ਧਮਕੀ

 ਨਵੀਂ ਦਿੱਲੀ, 1 ਅਪ੍ਰੈਲ - ਦਿੱਲੀ ਦੇ ਮੇਅਰ ਦਫ਼ਤਰ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਮਿਲੀ ਹੈ। ਇਹ ਧਮਕੀ ਮੇਅਰ ਰਾਜਾ ਇਕਬਾਲ ਸਿੰਘ ਦੇ ਅਧਿਕਾਰਤ ਈਮੇਲ ਆਈਡੀ 'ਤੇ ਭੇਜੀ ਗਈ ਸੀ। ਬੰਬ ਨਿਰੋਧਕ ਦਸਤਾ ਮੌਕੇ 'ਤੇ ਪਹੁੰਚ ਗਿਆ ਹੈ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ