ਐਮਸੀਡੀ ਭ੍ਰਿਸ਼ਟਾਚਾਰ ਮਾਮਲਾ : ਡਿਪਟੀ ਕਮਿਸ਼ਨਰ ਅਭਿਸ਼ੇਕ ਕੁਮਾਰ ਮਿਸ਼ਰਾ ਅਤੇ ਦੇਵਾਂਸ਼ੂ ਗੌਤਮ ਨੂੰ ਭੇਜਿਆ ਨਿਆਂਇਕ ਹਿਰਾਸਤ ਵਿਚ
ਨਵੀਂ ਦਿੱਲੀ, 1 ਅਪ੍ਰੈਲ - ਐਮਸੀਡੀ ਭ੍ਰਿਸ਼ਟਾਚਾਰ ਮਾਮਲੇ 'ਚ ਦਿੱਲੀ ਦੀ ਰਾਊਜ਼ ਐਵੇਨਿਊ ਅਦਾਲਤ ਨੇ ਐਮਸੀਡੀ ਦੇ ਡਿਪਟੀ ਕਮਿਸ਼ਨਰ ਅਭਿਸ਼ੇਕ ਕੁਮਾਰ ਮਿਸ਼ਰਾ ਅਤੇ ਦੇਵਾਂਸ਼ੂ ਗੌਤਮ ਨੂੰ ਇਕ ਦਿਨ ਦੇ ਸੀਬੀਆਈ ਰਿਮਾਂਡ ਤੋਂ ਬਾਅਦ ਨਿਆਂਇਕ ਹਿਰਾਸਤ ਵਿਚ ਭੇਜ ਦਿੱਤਾ ਹੈ। ਉਨ੍ਹਾਂ ਨੂੰ 4 ਲੱਖ ਰੁਪਏ ਦੇ ਰਿਸ਼ਵਤਖੋਰੀ ਦੇ ਮਾਮਲੇ ਵਿਚ ਗ੍ਰਿਫ਼ਤਾਰ ਕੀਤਾ ਗਿਆ ਸੀ।
;
;
;
;
;
;
;
;