ਆਈਪੀਐਲ 2026- ਦਿੱਲੀ ਕੈਪੀਟਲਸ ਤੇ ਮੁੰਬਈ ਇੰਡੀਅਨਜ਼ ਵਿਚਾਲੇ ਮੁਕਾਬਲਾ ਅੱਜ
ਨਵੀਂ ਦਿੱਲੀ, 4 ਅਪ੍ਰੈਲ- ਆਈਪੀਐਲ 2026 ਦਾ ਅੱਜ ਦਾ ਮੈਚ ਦਿੱਲੀ ਕੈਪੀਟਲਸ ਤੇ ਮੁੰਬਈ ਇੰਡੀਅਨ ਵਿਚਾਲੇ ਬਾਅਦ ਦੁਪਹਿਰ 3.30 ਵਜੇ ਅਰੁਣ ਜੇਤਲੀ ਸਟੇਡੀਅਮ ਵਿਚ ਦੁਪਹਿਰ 3:30 ਵਜੇ ਸ਼ੁਰੂ ਹੋਵੇਗਾ, ਜਿਸ ਵਿਚ ਟਾਸ 3 ਵਜੇ ਹੋਵੇਗਾ। ਨਿਊਜ਼ੀਲੈਂਡ ਦੇ ਟੀ-20 ਅਤੇ ਵਨ ਡੇ ਕਪਤਾਨ ਮਿਸ਼ੇਲ ਸੈਂਟਨਰ ਮੁੰਬਈ ਇੰਡੀਅਨਜ਼ ਨਾਲ ਜੁੜ ਗਏ ਹਨ। ਉਹ ਨਿੱਜੀ ਕਾਰਨਾਂ ਕਰਕੇ ਪਹਿਲੇ ਮੈਚ ਵਿਚ ਨਹੀਂ ਖੇਡ ਸਕੇ। ਉਨ੍ਹਾਂ ਦੇ ਅੱਜ ਅੱਲ੍ਹਾ ਗਜ਼ਨਫਰ ਦੀ ਜਗ੍ਹਾ ਲੈਣ ਦੀ ਉਮੀਦ ਹੈ। ਦਿਨ ਦਾ ਦੂਜਾ ਮੈਚ ਗੁਜਰਾਤ ਟਾਈਟਨਜ਼ ਅਤੇ ਰਾਜਸਥਾਨ ਰਾਇਲਜ਼ ਵਿਚਕਾਰ ਅਹਿਮਦਾਬਾਦ ਦੇ ਨਰਿੰਦਰ ਮੋਦੀ ਸਟੇਡੀਅਮ ਵਿਚ ਸ਼ਾਮ 7:30 ਵਜੇ ਸ਼ੁਰੂ ਹੋਵੇਗਾ।
;
;
;
;
;
;
;
;