ਚੰਡੀਗੜ੍ਹ ਬਲਾਸਟ ਮਾਮਲੇ ਵਿਚ ਪੁਲਿਸ ਦਾ ਵੱਡਾ ਐਕਸ਼ਨ, 5 ਕਾਬੂ
ਚੰਡੀਗੜ੍ਹ, 4 ਅਪ੍ਰੈਲ- ਚੰਡੀਗੜ੍ਹ ਬਲਾਸਟ ਮਾਮਲੇ ਵਿਚ ਪੁਲਿਸ ਨੇ ਵੱਡਾ ਐਕਸ਼ਨ ਲਿਆ ਹੈ। ਸੂਤਰਾਂ ਦੇ ਹਵਾਲੇ ਤੋਂ ਪ੍ਰਾਪਤ ਜਾਣਕਾਰੀ ਅਨੁਸਾਰ ਪੁਲਿਸ ਨੇ ਇਸ ਮਾਮਲੇ ਵਿਚ 5 ਦੋਸ਼ੀਆਂ ਨੂੰ ਕਾਬੂ ਕੀਤਾ ਹੈ। ਇਸ ਮਾਮਲੇ ਦੇ ਮੁੱਖ ਦੋ ਮੁਲਜ਼ਮਾਂ ਦੀ ਪੁਲਿਸ ਨੇ ਪਛਾਣ ਕਰ ਲਈ ਹੈ। ਕਾਊਂਟਰ ਇੰਟੈਲੀਜੈਂਸ ਵਿੰਗ ਤੇ ਚੰਡੀਗੜ੍ਹ ਪੁਲਿਸ ਨੇ ਸਾਂਝੀ ਕਾਰਵਾਈ ਕਰਦਿਆਂ 5 ਮੁਲਜ਼ਮਾਂ ਨੂੰ ਗ੍ਰਿਫਤਾਰ ਕੀਤਾ ਹੈ।
;
;
;
;
;
;
;
;