ਆਈਪੀਐਲ 2026- ਗੁਜਰਾਤ ਖ਼ਿਲਾਫ਼ ਰਾਜਸਥਾਨ ਨੇ ਜਿੱਤਿਆ ਟਾਸ, ਪਹਿਲਾਂ ਬੱਲੇਬਾਜ਼ੀ ਦਾ ਫ਼ੈਸਲਾ
ਗੁਜਰਾਤ, 4 ਅਪ੍ਰੈਲ- ਗੁਜਰਾਤ ਦੇ ਨਰਿੰਦਰ ਮੋਦੀ ਸਟੇਡੀਅਮ ਵਿਚ ਰਾਜਸਥਾਨ ਰਾਇਲਜ਼ ਤੇ ਗੁਜਰਾਤ ਟਾਈਟਨਸ ਵਿਚਾਲੇ ਆਈਪੀਐਲ 2026 ਦਾ ਮੁਕਾਬਲਾ ਖੇਡਿਆ ਜਾ ਰਿਹਾ ਹੈ। ਰਾਜਸਥਾਨ ਰਾਇਲਜ਼ ਦੇ ਕਪਤਾਨ ਰਿਆਨ ਪਰਾਗ ਨੇ ਟਾਸ ਜਿੱਤ ਕੇ ਪਹਿਲਾਂ ਬੱਲੇਬਾਜ਼ੀ ਕਰਨ ਦਾ ਫੈਸਲਾ ਕੀਤਾ। ਗੁਜਰਾਤ ਦੇ ਕਪਤਾਨ ਸ਼ੁਭਮਨ ਗਿੱਲ ਸੱਟ ਕਾਰਨ ਨਹੀਂ ਖੇਡ ਰਹੇ ਹਨ। ਉਨ੍ਹਾਂ ਦੀ ਜਗ੍ਹਾ ਰਾਸ਼ਿਦ ਖਾਨ ਟੀਮ ਦੀ ਕਪਤਾਨੀ ਕਰਨਗੇ।
;
;
;
;
;
;
;
;