15ਧੁੱਸੀ ਬੰਨ੍ਹ ‘ਤੇ ਪੱਕੀ ਸੜਕ ਬਣਾਉਣ ਲਈ ਸੰਤ ਸੀਚੇਵਾਲ ਨੇ ਮੁੱਖ ਮੰਤਰੀ ਨਾਲ ਕੀਤੀ ਚਰਚਾ
ਸੁਲਤਾਨਪੁਰ ਲੋਧੀ, 4 ਅਪ੍ਰੈਲ (ਥਿੰਦ)-ਰਾਜ ਸਭਾ ਮੈਂਬਰ ਸੰਤ ਬਲਬੀਰ ਸਿੰਘ ਸੀਚੇਵਾਲ ਨੇ ਪੰਜਾਬ ਦੇ ਮੁੱਖ ਮੰਤਰੀ ਸ: ਭਗਵੰਤ ਸਿੰਘ ਮਾਨ ਨਾਲ ਸਤਲੁਜ ਦਰਿਆ ਦੇ ਧੁੱਸੀ ਬੰਨ੍ਹ ਨੂੰ ਮਜ਼ਬੂਤ ਬਣਾਈ...
... 2 hours 20 minutes ago