ਸਨਰਾਈਜਰਜ਼ ਹੈਦਰਾਬਾਦ ਤੇ ਲਖਨਊ ਸੁਪਰ ਜਾਇੰਟਸ ਵਿਚਾਲੇ ਮੁਕਾਬਲਾ ਅੱਜ
ਹੈਦਰਾਬਾਦ, 5 ਅਪ੍ਰੈਲ- ਆਈਪੀਐਲ 2026 ਦਾ ਅੱਜ ਦਾ ਮੁਕਾਬਲਾ ਸਨਰਾਈਜਰਜ਼ ਹੈਦਰਾਬਾਦ ਤੇ ਲਖਨਊ ਸੁਪਰ ਜਾਇੰਟਸ ਵਿਚਾਲੇ ਅੱਜ ਬਾਅਦ ਦੁਪਹਿਰ 3.30 ਵਜੇ ਹੋਵੇਗਾ। ਇਹ ਮੁਕਾਬਲਾ ਹੈਦਰਾਬਾਦ ਦੇ ਰਾਜੀਵ ਗਾਂਧੀ ਸਟੇਡੀਅਮ ਵਿਚ ਹੋਵੇਗਾ।
;
;
;
;
;
;
;
;