ਵਿਧਾਇਕ ਪਠਾਣਮਾਜਰਾ ਬਠਿੰਡਾ ਜੇਲ੍ਹ ’ਚ ਤਬਦੀਲ
ਪਟਿਆਲਾ, 9 ਅਪ੍ਰੈਲ (ਮਨਦੀਪ ਸਿੰਘ) -ਹਲਕਾ ਸਨੌਰ ਤੋਂ ਵਿਧਾਇਕ ਹਰਮੀਤ ਸਿੰਘ ਪਠਾਣਮਾਜਰਾ ਜੋ ਜਬਰ ਜਨਾਹ ਦੇ ਕੇਸ ’ਚ ਪਟਿਆਲਾ ਜੇਲ੍ਹ ’ਚ ਬੰਦ ਸਨ, ਨੂੰ ਸੁਰੱਖਿਆ ਕਾਰਨਾਂ ਦੇ ਮੱਦੇਨਜ਼ਰ ਕੱਲ੍ਹ ਰਾਤ ਬਠਿੰਡਾ ਜੇਲ੍ਹ ’ਚ ਤਬਦੀਲ ਕਰ ਦਿੱਤਾ ਗਿਆ ਹੈ। ਪਰ ਇਸ ਪਿੱਛੇ ਸੁਰੱਖਿਆ ਕਾਰਨ ਹਨ ਜਾਂ ਕੁਝ ਹੋਰ ਇਸ ਬਾਰੇ ਕਿਸੇ ਅਧਿਕਾਰੀ ਵਲੋਂ ਕੁਝ ਨਹੀਂ ਦੱਸਿਆ ਗਿਆ।
;
;
;
;
;
;
;
;